23 ਨਵੰਬਰ : ਪੰਜਾਬ ਦੀ ਸਿਆਸਤ 'ਚ ਇਕ ਨਵਾਂ ਮੋੜ ਆਣ ਜਾ ਰਿਹਾ ਹੈ, ਸੂਤਰਾਂ ਤੋਂ ਮਿਲੀ ਖ਼ਬਰ ਮੁਤਾਬਕ ਅਕਾਲੀ ਦਲ ਦੀ ਸਾਬਕਾ ਤੇਜ਼ਤਰਾਰ ਐਮ.ਐਲ.ਏ ਨਵਜੋਤ ਕੌਰ ਸਿੱਧੂ ਅਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਜਲਦ ਹੀ ਕਾਂਗਰਸ 'ਚ ਸ਼ਾਮਲ ਹੋਣਗੇ। ਮਿਲੀ ਜਾਣਕਾਰੀ ਅਨੁਸਾਰ ਨਵੀਂ ਦਿੱਲੀ ਵਿੱਚ ਹੋਈ ਇਸ ਮੀਟਿੰਗ ਵਿੱਚ ਪ੍ਰਸਿੱਧ ਕ੍ਰਿਕਟਰ, ਸਾਬਕਾ ਪਾਰਲੀਮੈਂਟ ਤੇ ਰਾਜਸਭਾ ਮੈਂਬਰ ਨਵਜੋਤ ਸਿੰਘ ਸਿੱਧੂ, ਪ੍ਰਿਅੰਕਾ ਗਾਂਧੀ, ਗ਼ੁਲਾਮ ਨਬੀ ਆਜ਼ਾਦ , ਰਾਹੁਲ ਗਾਂਧੀ ਅਤੇ ਨਵਜੋਤ ਕੌਰ ਸਿੱਧੂ ਤੋਂ ਇਲਾਵਾ ਹੋਰ ਨੁਮਾਇੰਦੇ ਵੀ ਮੌਜੂਦ ਸਨ। ਇਹ ਮੀਟਿੰਗ ਲਗਭਗ ਅੱਧਾ ਘੰਟਾ ਚੱਲੀ, ਜਿਸ ਵਿੱਚ ਕਾਂਗਰਸ ਵੱਲੋਂ ਨਵਜੋਤ ਕੌਰ ਸਿੱਧੂ ਅਤੇ ਪਰਗਟ ਸਿੰਘ ਨੂੰ ਕਾਂਗਰਸ 'ਚ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਗਿਆ।
ਬਾਅਦ ਵਿੱਚ ਇਸ ਗੱਲ ਦੀ ਪੁਸ਼ਟੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟਰ ਅਕਾਉੰਟ ਤੇ ਟਵੀਟ ਕਰਦਿਆਂ ਕੀਤੀ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਕਿ "ਮੈਨੂੰ ਇਹ ਗਲ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਡਾ. ਨਵਜੋਤ ਕੌਰ ਸਿੱਧੂ ਅਤੇ ਪਰਗਟ ਸਿੰਘ 28 ਨਵੰਬਰ ਨੂੰ ਕਾਂਗਰਸ 'ਚ ਸ਼ਾਮਲ ਹੋਣਗੇ"।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਡਰੱਗ ਮਾਫੀਆ ਦੁਆਰਾ ਸੂਬੇ ਵਿੱਚ ਫ਼ੈਲਾਏ ਨਸ਼ੇ ਦੇ ਜਾਲ ਵਿਚ ਆਪਣੇ ਬੱਚੇ ਗੁਆਉਣ ਵਾਲੇ ਹਜ਼ਾਰਾਂ ਪੀੜਿਤ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ ।ਉਨ੍ਹਾਂ ਕਿਹਾ ...
ਪ੍ਰਧਾਨਗੀ ਸੰਭਾਲਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਪੰਜਾਬ ਵਾਸੀਆਂ ਦੇ ਨਾਲ ਕਰਨ ਵਾਲੇ ਨਵਜੋਤ ਸਿੱਧੂ ਆਪਣੇ ਕੀਤੇ ਵਾਅਦਿਆਂ ਤੋਂ ਹੀ ਮੁੱਕਰਦੇ ਨਜ਼ਰੀ ਆ ਰਹੇ ਹਨ। ਜਿਸ ਦੇ ਕਾਰਨ ਕਿਸਾਨਾਂ, ਨੌਜਵਾਨਾਂ, ਬੇਰੁਜਗਾਰਾਂ ਤੋਂ ...
ਅੱਜ ਨਵਜੋਤ ਸਿੱਧੂ ਕਾਂਗਰਸ ਕਮੇਟੀ ਪੰਜਾਬ ਦਾ ਪ੍ਰਧਾਨ ਬਣ ਗਿਆ। ਲੱਗਦਾ ਹੈ ਕਿ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਸਾਰੇ ਰੌਲੇ ਗੌਲੇ ਕਾਂਗਰਸ ਵਿੱਚ ਮੁੱਕ ਜਾਣਗੇ। ਖ਼ੈਰ, ਨਵਜੋਤ ਸਿੰਘ ਸਿੱਧੂ ਨੇ ਅੱਜ ਮੁੱਖ ਮੰਤਰੀ ਕੈਪਟਨ ...
ਪੰਜਾਬ ਵਿੱਚ ਰਾਜਨੀਤਿਕ ਗਣਿਤ ਨੂੰ ਵੇਖਦਿਆਂ, ਕਾਂਗਰਸ ਕਿਸੇ ਸਿੱਖ ਚਿਹਰੇ ਨੂੰ ਪੰਜਾਬ ਪ੍ਰਧਾਨ ਦਾ ਅਹੁਦਾ ਨਹੀਂ ਦੇਣਾ ਚਾਹੁੰਦੀ ਅਜਿਹੀ ਸਥਿਤੀ ਵਿੱਚ ਨਵਜੋਤ ਸਿੱਧੂ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਉਣ ਲਈ ...
ਪੰਜਾਬ ਕਾਂਗਰਸ ਦਾ ਸੰਕਟ ਦਿਨ-ਬ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈੈ। ਜਿਉਂ ਜਿਉਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਤਿਉਂ ਤਿਉਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿੱਪ ਲਈ ਚੁਣੌਤੀਆਂ ਵੀ ਵਧਦੀਆਂ ਜਾ ਰਹੀਆਂ ...
ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਦਿੱਲੀ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਨਵਜੋਤ ਸਿੱਧੂ ਪਿਛਲੇ 4 ਸਾਲਾਂ ਤੋਂ ਪੰਜਾਬ ਦੇ ...
ਕੱਲ੍ਹ ਸੋਮਵਾਰ ਅਮ੍ਰਿਤਸਰ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਪੁੱਜੇ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ, ਸਾਬਕਾ ਆਈਜੀ ਪੰਜਾਬ ...
ਭਾਵੇਂ ਕਿ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਨਵਜੋਤ ਸਿੰਘ ਸਿੱਧੂ ਵਿਚਾਲੇ ਤਕਰਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ, ਪਰ ਇਸੇ ਤਕਰਾਰ ...
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦਾ ਆਪਣੀ ਹੀ ਸਰਕਾਰ ਦੇ ਨਾਲ ਪੰਜਾਬ ਵਿੱਚ ਪੇਚਾ ਪਿਆ ਹੋਇਆ ਹੈ। ਨਵਜੋਤ ਸਿੱਧੂ ਬਾਰੇ, ਜਿੱਥੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ...
ਲਗਾਤਾਰ ਆਪਣੀ ਹੀ ਸਰਕਾਰ 'ਤੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨਿਸ਼ਾਨਾ ਸਾਧ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹੈ ਕਿ ਨਵਜੋਤ ਸਿੱਧੂ ਆਉਣ ਵਾਲੇ ਦਿਨਾਂ ...
ਪੰਜਾਬ ਦੀ ਸੱਤਾਧਿਰ ਕਾਂਗਰਸ ਪਾਰਟੀ 'ਤੇ ਲਗਾਤਾਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨਿਸ਼ਾਨਾ ਸਾਧ ਰਹੇ ਹਨ। ਪਿਛਲੇ ਦਿਨੀਂ, ਨਵਜੋਤ ਸਿੰਘ ਸਿੱਧੂ ਦੁਆਰਾ ਜਿਸ ਪ੍ਰਕਾਰ ਨਸ਼ੇ, ...
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਪਾਸੇ ਤਾਂ ਕਿਸਾਨਾਂ ਮਜ਼ਦੂਰਾਂ ਦੇ ਰੋਸ ਧਰਨੇ ਜਾਰੀ ਹਨ, ਉੱਥੇ ਹੀ ਦੂਜੇ ਪਾਸੇ ਹੁਣ ਭਾਜਪਾ ਦੇ ਸੀਨੀਅਰ ਆਗੂ ਇਹ ਬਿਆਨ ਦੇਣ ਲੱਗ ਪਏ ਹਨ ਕਿ ਪੰਜਾਬ ਕਾਂਗਰਸ ਦੇ ਸਾਬਕਾ ...
ਪੋਤਾ, ਪੋਤੀ ਤੇ ਦਾਦੀ ਦੀ ਗੂੜ੍ਹੀ ਸਾਂਝ ਦੀ ਮਿਸਾਲ ਇਹ ਪਰਿਵਾਰ || Navjot Sidhu ਦਾ ਲਾਂਘੇ ਲਈ ਕੀਤਾ ਧੰਨਵਾਦ ...
Navjot Sidhu ਦੀ Kartarpur Sahib ਤੋਂ ਧਮਾਕੇਦਾਰ ਸਪੀਚ || ਜੱਫ਼ੀ ਬਾਰੇ ਖੁੱਲ੍ਹ ਕੇ ਬੋਲੇ ...
Modi ਨੇ ਕੁੱਝ ਨਹੀਂ ਕੀਤਾ, ਸੱਭ ਸਿੱਧੂ ਨੇ ਕੀਤਾ || Kartarpur Corridor || Public Interaction ...
Navjot Sidhu ਤੇ Imran Khan ਬਾਰੇ Simarjeet Bains ਦਾ ਬਿਆਨ || Kartarpur Corridor || Gurpal Brar ...
Kartarpur ਲਾਂਘੇ ਦੇ ਹੀਰੋ Sidhu ਨੂੰ ਜੇਕਰ ਉਦਘਾਟਨ 'ਤੇ ਨਾ ਜਾਣ ਦਿੱਤਾ || Navjot Sidhu || Gurpal Brar ...
ਨਵਜੋਤ ਸਿੰਘ ਸਿੱਧੂ ਬੀਤੇ ਕੁਝ ਮਹੀਨਿਆਂ ਤੋਂ ਸਿਆਸਤ ਦੇ ਵਿੱਚ ਬਿਲਕੁਲ ਸ਼ਾਂਤ ਬੈਠੇ ਹਨ ਅਤੇ ਦੇਸ਼ ਦੇ ਵਿੱਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਹੋ ਰਹੇ ਕੰਮਾਂ ਦੇ ਵਿੱਚ ਸਿਆਸੀ ਤੌਰ ਤੇ ਸਿੱਧੂ ਦਾ ਕੋਈ ਜਿਕਰ ਨਹੀਂ ਹੋ ਰਿਹਾ l ...
ਸਿਆਸੀ ਸਟੇਜਾਂ 'ਤੇ ਆਉਣ ਦੀ ਕਦੇ ਜਿਨ੍ਹਾਂ ਦੀ ਉਡੀਕ ਹੁੰਦੀ ਸੀ ਉਹ ਚਿਹਰਾ ਅਤੇ ਨਾਮ ਲਗਦੈ ਲੋਕਾਂ ਦੀਆਂ ਅੱਖਾਂ ਅਤੇ ਜ਼ੁਬਾਨ ਤੋਂ ਗ਼ਾਇਬ ਹੁੰਦਾ ਜਾ ਰਿਹਾ ਹੈ। ...
ਭਾਵੇਂ ਕਿ ਗੁਰਦੁਆਰਾ ਕਰਤਾਰਪੁਰ ਲਾਂਘੇ ਦਾ ਭਾਰਤ ਵਾਲੇ ਪਾਸੇ, ਰਸਮੀ ਤੌਰ ਤੇ ਨੀਂਹ ਪੱਥਰ, 26 ਨਵੰਬਰ 2018 ਨੂੰ ਰੱਖਿਆ ਗਿਆ ਸੀ ਪਰ, ...
ਕਾਂਗਰਸ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ...