Cartoon Of The Day: 800 school closed by Punjab Government

ਪੰਜਾਬ ਵਿੱਚ ਲਾਗੂ ਹੋਣ ਜਾ ਰਿਹੈ 'ਕੰਪਲੈਕਸ ਸਕੂਲ' ਦਾ ਏਜੰਡਾ!! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਅੰਦਰ ਅੱਜ ਵੱਖ ਵੱਖ ਥਾਵਾਂ 'ਤੇ ਸਾਂਝਾ ਅਧਿਆਪਕ ਮੋਰਚਾ ਦੇ ਵੱਲੋਂ 'ਕੰਪਲੈਕਸ ਸਕੂਲ' ਦਾ ਏਜੰਡਾ ਲਾਗੂ ਕਰਨ ਵਾਲੀ ਹਕੂਮਤ ਦੇ ਵਿਰੁੱਧ ਹੱਲਾ ਬੋਲਿਆ ਗਿਆ। ਅਧਿਆਪਕਾਂ ਨੇ ਜਿੱਥੇ ਇਸ ਏਜੰਡੇ ਨੂੰ ਸਾਜ਼ਿਸ਼ ...

ਹੁਣ ਪੜ੍ਹਾਓ ਜਵਾਕ ਸਰਕਾਰੀ ਸਕੂਲਾਂ ਵਿੱਚ, ਕਿਉਂਕਿ..!! (ਨਿਊਜ਼ਨੰਬਰ ਖ਼ਾਸ ਖ਼ਬਰ)

ਸਿੱਖਿਆ ਵਿਭਾਗ ਦੁਆਰਾ ਲਗਾਤਾਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲਿਆਂ ਸਬੰਧੀ ਮੁਹਿੰਮ ਨੂੰ ਤੇਜ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਦੇ ਤਹਿਤ ਸਿੱਖਿਆ ਵਿਭਾਗ ਨੇ ਹੁਣ ਨਵਾਂ ਫਰਮਾਨ ਜਾਰੀ ਕਰ ਮਾਰਿਆ ਹੈ ...

ਪੰਜਾਬ ਵਿੱਚ ਵਿਦਿਅਕ ਸੰਸਥਾਵਾਂ ਬੰਦ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਦੇ ਅੰਦਰ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ, ਇਸੇ ਲਈ ਪੰਜਾਬ ਵਿੱਚ ਸਖ਼ਤੀ ਕੀਤੀ ਜਾ ਰਹੀ ਹੈ। ਪਰ ਦੂਜੇ ਪਾਸੇ ਵੇਖਿਆ ਜਾਵੇ ਤਾਂ ਸਰਕਾਰ ਇਸ ਸਖ਼ਤੀ ਅਤੇ ਕੋਰੋਨਾ ਦੀ ...

ਭਾਰਤੀ ਲੋਕਾਂ ਦੀ ਖੇਤੀ ਕਾਨੂੰਨਾਂ ਖ਼ਿਲਾਫ਼ ਲੜ੍ਹਾਈ, ਭਾਰਤ ਬੰਦ!! (ਨਿਊਜ਼ਨੰਬਰ ਖ਼ਾਸ ਖ਼ਬਰ)

ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਪੂਰੇ ਚਾਰ ਮਹੀਨੇ ਹੋ ਚੁੱਕੇ ਹਨ। ਇਨ੍ਹਾਂ ਚਾਰ ਮਹੀਨਿਆਂ ਦੇ ਵਿੱਚ ਕਿਸਾਨਾਂ ਨੇ ਬਹੁਤ ਕੁੱਝ ਪਾਇਆ ਹੈ ਅਤੇ ਬਹੁਤ ਕੁੱਝ ਗਵਾਇਆ ਵੀ ...

ਵਿੱਦਿਅਕ ਸੰਸਥਾਵਾਂ ਬੰਦ: ਕੀ ਅਧਿਆਪਕਾਂ ਨੂੰ ਨਹੀਂ ਹੁੰਦਾ ਕੋਰੋਨਾ? (ਨਿਊਜ਼ਨੰਬਰ ਖਾਸ ਖ਼ਬਰ)

ਕੋਰੋਨਾ ਕਹਿਰ ਥੋੜਾ ਜਿਹਾ ਘਟਣ ਕਾਰਨ ਲੰਘੇ ਸਾਲ ਦੇ ਅਕਤੂਬਰ ਨਵੰਬਰ ਮਹੀਨੇ ਵਿੱਚ ਪੰਜਾਬ ਦੇ ਸਿੱਖਿਆ ਸਕੱਤਰ ਵੱਲੋਂ ਸਕੂਲ ਖੋਲ੍ਹਣ ਦਾ ਹੁਕਮ ਸੁਣਾ ਦਿੱਤਾ ਗਿਆ। ਜਦੋਂ ਕਿ ਦੂਜੇ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ...

ਸਕੂਲ ਮੁੜ ਬੰਦ, ਕਈਆਂ ਦੇ ਢਿੱਡ 'ਤੇ ਵੱਜੀ ਲੱਤ..!! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਸਕੂਲਾਂ ਨੂੰ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਮੁੜ ਤਾਲੇ ਲੱਗਣੇ ਸ਼ੁਰੂ ਹੋ ਗਏ ਹਨ। ਇਹ ਤਾਲੇ ਇਸੇ ਲਈ ਸਰਕਾਰ ਦੁਆਰਾ ਲਗਵਾਏ ਜਾ ਰਹੇ ਹਨ, ਕਿਉਂਕਿ ਕੋਰੋਨਾ ਵਾਇਰਸ ਦੇ ਕੇਸ ਵੱਧ ਰਹੇ ਹਨ। ...

ਕਿਸਾਨ ਮੋਰਚਾ: ਹੁਣ ਫਿਰ ਦਿੱਲੀ ਦੇ ਬੂਹੇ ਹੋਣਗੇ ਬੰਦ!! (ਨਿਊਜ਼ਨੰਬਰ ਖ਼ਾਸ ਖ਼ਬਰ)

ਖੇਤੀ ਕਾਨੂੰਨਾਂ ਦੇ ਵਿਰੁੱਧ ਰੋਹ ਨੂੰ ਹੋਰ ਤਿੱਖਾ ਕਰਦਿਆਂ ਹੋਇਆ ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਲੰਘੀ ਸ਼ਾਮ ਮੀਟਿੰਗ ਕਰਕੇ, ਇਹ ਐਲਾਨ ਕਰ ਦਿੱਤਾ ਕਿ, ਕੇਂਦਰ ਸਰਕਾਰ ਦੀਆਂ ਜੜ੍ਹਾ ਹਿਲਾਉਣ ਦੇ ਲਈ ਹੁਣ ਨਵੀਂ ਰੂਪ ਰੇਖਾ ...

ਅੰਦਰਲੀ ਗੱਲ: ਹੁਣ ਪੰਜਾਬ ਦੇ ਸਰਕਾਰੀ ਸਕੂਲ, ਨਿੱਜੀ ਹੱਥਾਂ ਵਚ ਦੇਣ ਦੀ ਤਿਆਰੀ 'ਚ ਕੈਪਟਨ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਰਤ ਦੀਆਂ ਅਣਗਿਣਤ ਸਰਕਾਰੀ ਕੰਪਨੀਆਂ, ਸਰਕਾਰੀ ਵਿਭਾਗਾਂ ਤੋਂ ਇਲਾਵਾ ਸਿੱਖਿਆ ਅਤੇ ਖੇਤੀ ਸੈਕਟਰ ਮੋਦੀ ਸਰਕਾਰ ਨੇ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਹੈ, ਉੱਥੇ ਹੀ ਮੋਦੀ ਸਰਕਾਰ ਦੇ ਇਸੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ...

ਨਵੇਂ ਖੇਤੀ ਕਾਨੂੰਨ: ਸਰਕਾਰੀ ਸਕੂਲਾਂ ਵਾਂਗ, ਬੈਠੇਗਾ ਸਰਕਾਰੀ ਮੰਡੀ ਦਾ ਭੱਠਾ!! (ਨਿਊਜ਼ਨੰਬਰ ਖ਼ਾਸ ਖ਼ਬਰ)

ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਸੰਘਰਸ਼ ਦੇ ਵਿੱਚੋਂ ਜਿੱਥੇ ਨਵੇਂ-ਨਵੇਂ ਤੱਥ ਸਾਹਮਣੇ ਨਿਕਲ ਕੇ ਆ ਰਹੇ ਹਨ। ਉੱਥੇ ਹੀ ਕਿਸਾਨੀ ਨੂੰ ਡਰ ਪੂਰੀ ਤਰ੍ਹਾਂ ਨਾਲ ਪੈ ਚੁੱਕਿਆ ਹੈ ਕਿ ਜੇਕਰ ਖੇਤੀ ਕਾਨੂੰਨ ਦੇਸ਼ ਦੇ ਅੰਦਰ ਲਾਗੂ ਹੁੰਦੇ ਹਨ ...

ਬੰਦ ਬੋਤਲ 'ਚੋਂ ਨਿਕਲ ਪਿਆ ਕੋਰੋਨੇ ਦਾ 'ਸੱਪ'!! (ਵਿਅੰਗ)

ਮੋਦੀ ਭਗਤਾਂ ਨੇ ਕੋਰੋਨਾ ਨੂੰ ਭਜਾਉਣ ਲਈ ਕਈ ਤਰਾਂ ਦੀਆਂ ਦੇਸੀ ਤਰੀਕੇ ਵੀ ਹੁਣ ਦੱਸੇ ਹਨ। ਪਰ ਉਹ ਤਰੀਕੇ ਕਿਸੇ ਕੰਮ ਨਹੀਂ ਆ ਸਕੇ। ਕਈ ਭਾਜਪਾਈ ਲੀਡਰਾਂ ਨੇ 'ਗੋ ਕੋਰੋਨਾ ਗੋ ਕੋਰੋਨਾ' ਦੇ ਨਾਅਰੇ ਵੀ ਬੁਲੰਦ ਕੀਤੇ ਤਾਂ, ਜੋ ...

ਪੰਜਾਬ ਦੇ ਸਰਕਾਰੀ ਸਕੂਲਾਂ ਅਧਿਆਪਕਾਂ ਦੀ ਘਾਟ ਖੁਣੋ ਵਿਦਿਆਰਥੀ ਮਿਆਰੀ ਸਿੱਖਿਆ ਤੋਂ ਵਾਂਝੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਕੈਪਟਨ ਹਕੂਮਤ ਨੇ ਵਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਦੇ ਵਿਚ ਆ ਜਾਂਦੀ ਹੈ ਤਾਂ ਸਭ ਤੋਂ ਪਹਿਲੋਂ ਪੰਜਾਬ ਦੇ ਅੰਦਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿਵਾਉਣ ਦੇ ਲਈ ...

ਜੇ ਅੰਤਰਰਾਸ਼ਟਰੀ ਫਲਾਇਟਾਂ ਚੱਲ ਸਕਦੀਆਂ ਨੇ ਤਾਂ, ਫਿਰ ਕਰਤਾਰਪੁਰ ਲਾਂਘਾ ਬੰਦ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਕਰਤਾਰਪੁਰ ਸਾਹਿਬ, ਜੋ ਇਸ ਵੇਲੇ ਪਾਕਿਸਤਾਨ ਵਿੱਚ ਸਥਿਤ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਕਰਤਾਰਪੁਰ ਸਾਹਿਬ ਨੂੰ ਸਿੱਖ ਸੰਗਤਾਂ ਪੰਜਾਬ ਦੇ ਸਰਹੱਦੀ ਇਲਾਕੇ ...

ਜੇ ਸ਼ਰਾਬ ਦੇ ਠੇਕੇ ਖੋਲ੍ਹੇ ਜਾ ਸਕਦੇ ਨੇ ਤਾਂ ਕਾਲਜ ਤੇ ਯੂਨੀਵਰਸਿਟੀਆਂ ਬੰਦ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਹਾਕਮਾਂ ਦੇ ਵੱਲੋਂ ਕੋਰੋਨਾ ਵਾਇਰਸ ਨੂੰ ਹਊਆ ਬਣਾ ਕੇ ਇਸ ਪ੍ਰਕਾਰ ਜਨਤਾ 'ਤੇ ਥੋਪਿਆ ਜਾ ਰਿਹਾ ਹੈ, ਜਿਵੇਂ ਕੋਰੋਨਾ ਵਾਇਰਸ ਇਨ੍ਹਾਂ ਹਾਕਮਾਂ ਤੋਂ ਵੀ ਵੱਧ ਖ਼ਤਰਨਾਕ ਹੋਵੇ। ਕੈਪਟਨ ਹਕੂਮਤ ਦੇ ਵੱਲੋਂ ਪੰਜਾਬ ਦੇ ਅੰਦਰ ਬਿਨਾਂ ਸੋਚੇ ...

ਆ ਨਵਾਂ ਸਿਆਪਾ ਸੁਣ ਕੇ ਕਿਤੇ ਫਿਰ ਨਾ ਬੰਦ ਹੋ ਜਾਣ ਪੰਜਾਬ ਦੇ ਸਕੂਲ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਵੱਲੋਂ ਲੰਘੇ ਦਿਨੀਂ ਪੰਜਾਬ ਦੇ ਸਮੂਹ ਸਕੂਲਾਂ ਨੂੰ ਖੋਲ੍ਹਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ। ਹਾਕਮਾਂ ਦੇ ਫ਼ੁਰਮਾਨਾਂ ਤੋਂ ਬਾਅਦ ਤਕਰੀਬਨ ਹੀ ਸਾਰੇ ਸਰਕਾਰੀ ਸਕੂਲ ਤਾਂ ਖੁੱਲ੍ਹ ਗਏ, ਪਰ ...

Paris of Punjab || Kapurthala || Travel and History || NewsNumber.Com

The capital of the princely State of Kapurthala, the city is often referred to as the ‘Paris of Punjab’ due to its architecture. The monuments and gardens in the city are evident of the Indo-Saracen and French style architecture. The State of Kapurthala was ruled by the Ahluwalia Dynasty but was founded in the 11th century by the Bhati Rajput clan from Jaisalmer in Rajasthan. The city is a famous tourist attraction in Punjab due to its distinctive architecture and gardens. ...

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ ਦੇ ਨਤੀਜੇ 'ਚ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ। ...