Cartoon of the Day: Punjab Govt. Failed to achieve the target of Addiction free Punjab

ਅਧਿਆਪਕਾਂ ਨੇ ਪੜ੍ਹਨੇ ਪਾਈ ਪੰਜਾਬ ਸਰਕਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਅਧਿਆਪਕਾਂ ਦਾ ਅੰਦੋਲਨ ਪੰਜਾਬ ਦੀ ਕੈਪਟਨ ਸਰਕਾਰ ਦੇ ਖਿਲਾਫ਼ ਲਗਾਤਾਰ ਜਾਰੀ ਹੈ। ਅਧਿਆਪਕ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਨਾਲ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਨੇ ਵਾਅਦਾ ਕੀਤਾ ਸੀ, ਉਹਨੂੰ ਪੂਰਾ ...

ਪੰਜਾਬ ਸਰਕਾਰ ਨੇ ਛੁੱਟੀਆਂ 'ਚ ਕੀਤੀਆਂ ਛੁੱਟੀਆਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਚੰਡੀਗੜ੍ਹ ਤੋਂ ਇਹ ਖ਼ਬਰ ਸਾਹਮਣੇ ਆਈ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ 23 ਮਈ ਤੋਂ ਲੈ ਕੇ 24 ਜੂਨ ਤੱਕ ਛੁੱਟੀਆਂ ਕਰ ਦਿਤੀਆਂ ਹਨ। ਪਰ ਸਰਕਾਰ ਦੀ ਇਸ ਖ਼ਬਰ ਨੇ ਸਭ ਨੂੰ ਬਿਪਤਾ ਵਿੱਚ ਪਾ ...

ਕੀ ਭਾਜਪਾ ਆਈ. ਟੀ. ਸੈੱਲ ਫ਼ੇਕ ਅਕਾਊਂਟ ਜ਼ਰੀਏ ਕਿਸਾਨ ਮੋਰਚੇ ਨੂੰ ਫ਼ੇਲ੍ਹ ਕਰਨ 'ਚ ਲੱਗਿਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਲਗਾਤਾਰ ਕਿਸਾਨਾਂ ਮਜ਼ਦੂਰਾਂ ਤੋਂ ਇਲਾਵਾ ਆਮ ਲੋਕਾਂ ਦਾ ਮੋਰਚਾ ਜਾਰੀ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸ਼ੁਰੂ ਤੋਂ ਹੀ ਇਹ ਮੰਗ ਰਹੀ ਹੈ ਕਿ ਖੇਤੀ ਕਾਨੂੰਨਾਂ ...

ਹੁਕਮਰਾਨ ਅਤੇ ਗੋਦੀ ਮੀਡੀਆ ਕਿਸਾਨੀ ਅੰਦੋਲਨ ਨੂੰ ਫ਼ੇਲ੍ਹ ਕਰਨ ਵਿੱਚ ਅਸਫਲ!! (ਨਿਊਜ਼ਨੰਬਰ ਖ਼ਾਸ ਖ਼ਬਰ)

ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਕਰੀਬ ਢਾਈ ਮਹੀਨਿਆਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਜਿੱਥੇ ਗੋਦੀ ਮੀਡੀਆ ਅੱਤਵਾਦੀ, ਵੱਖਵਾਦੀ ਅਤੇ ਖ਼ਾਲਿਸਤਾਨੀ ਕਹਿ ਕੇ ਪੁਕਾਰ ਰਿਹਾ ਹੈ, ਉੱਥੇ ਹੀ ਸੱਤਾਧਿਰ ...

ਮੋਦੀ ਹਕੂਮਤ ਦੀਆਂ ਸਾਰੀਆਂ ਚਾਲਾਂ ਕਿਸਾਨੀ ਸੰਘਰਸ਼ ਅੱਗੇ ਪਈਆਂ ਫਿੱਕੀਆਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਸਾਨੀ ਮੋਰਚਾ ਦਿਨ ਪ੍ਰਤੀ ਦਿਨ ਜ਼ੋਰ ਫੜਦਾ ਜਾ ਰਿਹਾ ਹੈ। ਕੜਾਕੇ ਦੀ ਠੰਢ ਵਿੱਚ ਕਿਸਾਨਾਂ ਦਾ ਰੋਹ ਧਰਨਾ ਜਿੱਥੇ ਤੱਤਾ ਹੋ ਰਿਹਾ ਹੈ, ਉੱਥੇ ਹੀ ਇਸ ਕਿਸਾਨੀ ਮੋਰਚੇ ਤੋਂ ਹਾਕਮ ਵੀ ਥਰ ਥਰ ਕੰਬ ਰਹੇ ਹਨ। ਕਿਸਾਨੀ ਮੋਰਚੇ ...

ਕਿਸਾਨ ਦੀ ਕੇਂਦਰ ਬਣੀ ਦੁਸ਼ਮਣ, ਪੰਜਾਬ ਸਰਕਾਰ ਨੂੰ ਆਈ ਹਮਦਰਦੀ! (ਨਿਊਜ਼ਨੰਬਰ ਖਾਸ ਖ਼ਬਰ)

ਬੇਸ਼ੱਕ ਪੰਜਾਬ ਸਰਕਾਰ ਦੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਨਾਲ ਬਹੁਤ ਰੁੱਖਾ ਰਵੱਈਆ ਵਰਤਿਆ ਜਾ ਰਿਹਾ ਹੈ। ਉੱਥੇ ਦੂਜੇ ਪਾਸੇ ਅਸੀਂ ਕੇਂਦਰ ਦਾ ਕਿਸਾਨਾਂ ਪ੍ਰਤੀ ਰਵੱਈਆ ਤਾਂ ਵੇਖ ਹੀ ...

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਵੇ ਚਲਾਇਆ-ਡਿਪਟੀ ਕਮਿਸ਼ਨਰ ਅੰਮ੍ਰਿਤ ਗਿੱਲ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ ਗਠਿਤ ਕੀਤੀ ਜ਼ਿਲ੍ਹਾ ਪੱਧਰੀ ਮਿਸ਼ਨ ਟੀਮ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵੱਲੋਂ ਮੀਟਿੰਗ ਕੀਤੀ ਗਈ। ...

ਨਸ਼ੇ ਵਿੱਚ ਧੁੱਤ ਲਾੜਾ ਪੁੱਜਿਆ ਬਰਾਤ ਲੈ ਕੇ, ਲੜਕੀ ਨੇ ਕੀਤਾ ਵਿਆਹ ਤੋਂ ਇਨਕਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿੱਚ ਬੀਤੇ ਦਿਨ ਇੱਕ ਲੜਕੀ ਵੱਲੋਂ ਉਸਨੂੰ ਵਿਆਹੁਣ ਆਏ ਨਸ਼ੇੜੀ ਲਾੜੇ ਦੀ ਬਰਾਤ ਬੇਰੰਗ ਮੋੜਨ ਦਾ ਮਾਮਲਾ ਸਾਹਮਣਾ ਆਇਆ ਹੈ l ...

ਡੀਸੀ ਨੇ ਮਾਰੀ ਬੜ੍ਹਕ, ਗ਼ਲਤ ਕੰਮ ਕਰਨ ਵਾਲੇ ਨਸ਼ਾ ਛੁਡਾਓ ਕੇਂਦਰ ਛੇਤੀ ਹੋਣਗੇ ਸੀਲ.!!

ਬਿਨਾਂ ਮਨੋਚਿਕਿਤਸਕ ਦੇ ਨਸ਼ਾ ਛੁਡਾਉਣ ਦੀਆਂ ਦਵਾਈਆਂ ਦੇਣ ਦੇ ਮਾਮਲੇ ਵਿੱਚ ਮੋਗਾ-ਫਿਰੋਜ਼ਪੁਰ ਰੋਡ ਸਥਿਤ ਨਸ਼ਾ-ਛੁਡਾਊ ਕੇਂਦਰ ਨੂੰ ਸੀਲ ਕਰਕੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੂਜੇ ਨਸ਼ਾ ਛੁਡਾਓ ਕੇਂਦਰਾਂ ਨੂੰ ਚੇਤਵਾਨੀ ਦਿੱਤੀ ਹੈ। ...

ਨਸ਼ਾ ਛੁਡਾਓ ਕੇਂਦਰਾਂ ਖਿਲਾਫ਼ ਕਾਰਵਾਈ ਉਨ੍ਹਾਂ ਨਾਲ ਧੱਕਾ- ਡਾ. ਬੇਨੀਵਾਲ

ਬੀਤੇ ਦਿਨੀਂ ਸੂਬੇ ਦੇ 18 ਨਿੱਜੀ ਨਸ਼ਾ ਛੁਡਾਊ ਕੇਂਦਰਾਂ ਖਿਲਾਫ਼ ਕਰਵਾਈ ਕਰਦਿਆਂ ਮਹਿਕਮਾ ਸਿਹਤ ਵੱਲੋਂ ਗੈਰ ਮਿਆਰੀ ਨਸ਼ੇ ਛਡਾਉਣ ਦੀਆਂ ਦਵਾਈਆਂ ਦਾ ਹਵਾਲਾ ਦੇ ਕੇ ਇਨ੍ਹਾਂ ਕੇਂਦਰਾਂ ਖਿਲਾਫ਼ ਕੱਢੇ ਗਏ ਕਾਰਨ ਦੱਸੋ ਨੋਟਿਸ ਤੋਂ ਬਾਅਦ ਇਨ੍ਹਾਂ ਕੇਂਦਰਾਂ ਨੇ ਇਸ ਤਰ੍ਹਾਂ ਦੀ ਕਾਰਵਾਈ ਨੂੰ ਜ਼ਿਆਦਤੀ ਦੱਸਿਆ ਹੈ। ...

ਨਸ਼ਾ ਛੁਡਾਓ ਕੇਂਦਰਾਂ ਦੇ ਮੁਲਾਜ਼ਮ ਕਾਲੇ ਬਿੱਲੇ ਲਗਾ ਕੇ ਕਰ ਰਹੇ ਨੇ ਕੰਮ !!!

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵਿੱਚ ਬਣੇ ਨਸ਼ਾ ਛੁਡਾਊ ਕੇਂਦਰਾਂ, ਰਿਹੈਬਲੀਟੇਸ਼ਨ, ਓਟ ਸੈਂਟਰਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਸੰਘਰਸ਼ ਵਿੱਢਿਆ ਹੋਇਆ ਹੈ। ...

ਨਸ਼ਾ ਛੁਡਾਓ ਕੇਂਦਰ ਦੇ ਮੁਲਾਜ਼ਮ ਨੇ ਤੀਜੇ ਦਿਨ ਵੀ ਜਾਰੀ ਰੱਖਿਆ ਸੰਘਰਸ਼

ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਠੇਕਾ ਆਧਾਰਿਤ ਅਤੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਸਰਕਾਰੀ ਦਰਬਾਰਾਂ ਤੋਂ ਅੱਕ ਥੱਕ ਕੇ ਆਖਿਰਕਾਰ ਸੰਘਰਸ਼ ਦਾ ਰਸਤਾ ਅਪਣਾ ਲਿਆ ਗਿਆ ਹੈ। ...

ਪੰਜਾਬ ਭਰ ਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕ ਦੇ ਮੁਲਾਜ਼ਮਾਂ ਨੇ ਰੋਸ ਵਜੋਂ ਲਗਾਏ ਕਾਲੇ ਬਿੱਲੇ

ਗੌਰਮਿੰਟ ਡਰੱਗ ਡੀ ਅਡਿਕਸ਼ਨ ਅਤੇ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਅੱਜ ਕਾਲੇ ਬਿੱਲੇ ਲਗਾ ਕੇ ਡਿਊਟੀ ਦਿੱਤੀ ਅਤੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ। ...

ਪੰਜਾਬ ਭਰ ਦੇ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਦੇ ਮੁਲਾਜ਼ਮ ਰੋਸ ਵਜੋਂ ਕਾਲੇ ਬਿੱਲੇ ਲਾ ਕੇ ਦੇਣਗੇ ਡਿਊਟੀਆਂ!!

ਗੌਰਮਿੰਟ ਡਰੱਗ ਡੀ ਅਡਿਕਸ਼ਨ ਅਤੇ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਦੀ ਹਾਜ਼ਰੀ ਵਿੱਚ ਹੋਈ। ...

ਮੈਡੀਕਲ ਨਸ਼ੇ ਨੇ ਪੱਟੇ ਕਈ ਘਰ.!!(ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਇਸ ਵੇਲੇ ਜੋ ਹਲਾਤ ਹਨ, ਉਹ ਬੇਹੱਦ ਹੀ ਤਰਸਯੋਗ ਹਨ। ਪੰਜਾਬ ਦੇ ਅੰਦਰ ਨਸ਼ਾ, ਬੇਰੁਜ਼ਗਾਰੀ ਅਤੇ ਕਿਸਾਨੀ ਆਤਮਹੱਤਿਆ ਇਸ ਕਦਰ ਵੱਧ ਚੁੱਕੀਆਂ ਹਨ, ਕਿ ਕੋਈ ਕਹਿਣ ਦੀ ਹੱਦ ਹੀ ਨਹੀਂ। ...

ਨਸ਼ਿਆਂ ਵਿੱਚ ਡੁੱਬੇ ਪੰਜਾਬੀ ਗੱਭਰੂ.!!! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਨੂੰ ਇੱਕ ਪਾਸੇ ਤਾਂ ਬੇਰੁਜ਼ਗਾਰੀ ਨੇ ਖਾ ਲਿਆ ਹੈ, ਉੱਪਰੋਂ ਨਸ਼ਿਆਂ ਨੇ ਨੌਜਵਾਨਾਂ ਨੂੰ ਇਸ ਕਦਰ ਨਚੋੜ ਕੇ ਰੱਖ ਦਿੱਤਾ ਹੈ ਕਿ ਹੁਣ ਪੰਜਾਬੀ ਨੌਜਵਾਨਾਂ ਦੇ ਰਿਸ਼ਤੇ ਵੀ ਨਹੀਂ ਹੋ ਰਹੇ। ...