Cartoon of the Day: Happy World Sandwich Day

ਸਿਹਤ ਮੰਤਰੀ ਸਿੱਧੂ ਵੱਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਏ ਜਾਣ ਦਾ ਸੱਦਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਮਤਭੇਦ ਭੁਲਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਉਪਰ ਪਹਿਰਾ ਦਿੱਤਾ ਜਾ ਸਕੇ। ...

ਸਾਂਸਦ ਮੁਹੰਮਦ ਸਦੀਕ ਨੇ ਜੈਤੋ ਵਿੱਚ ਦਿੱਤੀਆਂ ਦੀਵਾਲੀ ਦੀਆਂ ਮੁਬਾਰਕਾਂ

ਦੀਵਾਲੀ ਦੇ ਤਿਉਹਾਰ ਤੇ ਹਰ ਕੋਈ ਇੱਕ ਦੂਜੇ ਨੂੰ ਵਧਾਈਆਂ ਦੇ ਰਿਹਾ ਹੈ। ਦੀਵਾਲੀ ਦੇ ਤਿਉਹਾਰ ਤੇ ਜਿੱਥੇ ਆਮ ਲੋਕ ਇੱਕ ਦੂਜੇ ਨੂੰ ਵਧਾਈ ਸੰਦੇਸ਼ ਦੇ ਰਹੇ ਹਨ ...

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ 'ਚ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਿਤ

ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਹੋਏ ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਐਮ.ਕੇ. ਅਰਵਿੰਦ ਕੁਮਾਰ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਿਤ ਕੀਤਾ ਹੈ। ...

ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਈਂ ਚੈਕਿੰਗ

ਖਾਣ-ਪੀਣ ਵਾਲੀਆਂ ਵਸਤਾਂ ਦੇ ਮਿਆਰ ਨੂੰ ਕਾਇਮ ਰੱਖਣ ਲਈ ਕਮਿਸ਼ਨਰ ਫੂਡ ਤੇ ਡਰੱਗ ਪ੍ਰਸ਼ਾਸਨ ਪੰਜਾਬ ਕਾਹਨ ਸਿੰਘ ਪੰਨੂ ਅਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਦੀਆਂ ਹਦਾਇਤਾਂ 'ਤੇ ਫੂਡ ਸੇਫ਼ਟੀ ਟੀਮਾਂ ਨੇ ਵੱਡੇ ਪੱਧਰ 'ਤੇ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ...

ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਕਰੇਗਾ ਤਿਉਹਾਰਾਂ ਮੌਕੇ ਹਮਲੇ !!!

ਪੰਜਾਬ ਦੇ ਕਈ ਰੇਲਵੇ ਸਟੇਸ਼ਨ ਤੋਂ ਇਲਾਵਾ ਧਾਰਮਿਕ ਸਥਾਨਾਂ ਨੂੰ ਉਡਾਉਣ ਦੀ ਧਮਕੀ ਵਾਲਾ ਇੱਕ "ਧਮਕੀ ਭਰਿਆ ਪੱਤਰ" ਬੀਤੀ ਦੇਰ ਸ਼ਾਮ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਵੱਲੋਂ ਰੇਲਵੇ ਡਵੀਜ਼ਨ ਫ਼ਿਰੋਜ਼ਪੁਰ ਨੂੰ ਭੇਜਿਆ ਗਿਆ। ...

ਸਿੱਖਾਂ ਨੇ 15 ਅਗਸਤ ਨੂੰ ਦੱਸਿਆ 'ਕਾਲਾ ਦਿਨ', ਆਜ਼ਾਦੀ ਦੇ ਜਸ਼ਨਾਂ ਦਾ ਕੀਤਾ ਬਾਈਕਾਟ !!!

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖ਼ਾਲਸਾ ਯੂ-ਅਕਾਲੀ ਦਲ ਅਤੇ ਹਮਖ਼ਿਆਲੀ ਜੱਥੇਬੰਦੀਆਂ ਵੱਲੋਂ 15 ਅਗਸਤ ਨੂੰ ਕਾਲਾ ਦਿਨ ਮਨਾਉਂਦੇ ਹੋਏ ਆਜ਼ਾਦੀ ਦੇ ਜਸ਼ਨਾਂ ਦਾ ਬਾਈਕਾਟ ਕਰਦੇ ਹੋਏ ਡੀਸੀ ਦਫ਼ਤਰ ਫ਼ਿਰੋਜ਼ਪੁਰ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ...

ਜਿਲ੍ਹਾ ਪੱਧਰੀ ਯੋਗਾ ਸਮਾਰੋਹ ਤੇ ਮੌਸਮ 'ਚ ਆਈ ਤਬਦੀਲੀ ਪਈ ਭਾਰੂ, ਸਮਾਰੋਹ ਸਥਾਨ ਬਦਲਿਆ

ਭਲਕੇ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰੀਆ ਪਬਲਿਕ ਸਕੂਲ, ਮੰਡੀ ਗੋਬਿੰਦਗੜ ਵਿਖੇ ਆਯੋਜਿਤ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਯੋਗਾ ਸਮਾਰੋਹ ਤੇ ਮੌਸਮ ਚ ਆਈ ਤਬਦੀਲੀ ਭਾਰੂ ਪੈ ਗਈ ਹੈ। ...

ਹੁਸੈਨੀਵਾਲਾ ਸ਼ਹੀਦੀ ਸਮਾਰਕ 'ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ.!!!!

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਚੰਦਰ ਗੈਂਦ ਵਿਸਾਖੀ ਦਿਹਾੜੇ ਮੌਕੇ ਹੁਸੈਨੀਵਾਲਾ ਬਾਰਡਰ ਸਥਿਤ ਲੱਗਣ ਵਾਲੇ ਮੇਲ ਵਿੱਚ ਸ਼ਾਮਲ ਹੋਏ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ...

ਯੁਵਕ ਮੇਲਿਆਂ ਨੇ ਪੈਦਾ ਕੀਤੇ ਕਈ ਕਲਾਕਾਰ !!!

ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਤੇ ਡਾਕਟਰ ਟੀ.ਐਸ ਸਿੱਧੂ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਜਗਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਨੌਜਵਾਨਾਂ ਵਿੱਚ ਬਹੁਮੁੱਲੀ ਸ਼ਖ਼ਸੀਅਤ ਦੀ ਉਸਾਰੀ ਕਰਨ ਲਈ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ। ...

जानिए बसंत पंचमी से जुड़ी पौराणिक कथा और इस दिन माँ सरस्वती की पूजा का महत्व...

सर्दी को तुम दे दो विदाई, बसंत की अब ऋतु है आई, फूलों से खुशबू लेकर महकती हवा है आई, बागों में बहार है आई, भंवरों की गुंजन है लाई, उड़ रही है पतंग हवा में जैसे तितली यौवन में आई, || देखो अब बसंत है आई || NewsNumber की पूरी टीम की तरफ से आप सभी को बसंत पंचमी की ढेर सारी शुभकामनाएं ...

ਪਾਬੰਦੀ ਦੇ ਬਾਵਜੂਦ ਪਲਾਸਟਿਕ ਡੋਰ ਦੀ ਵਰਤੋਂ ਨਿਰੰਤਰ ਜਾਰੀ

ਭਾਰਤ ਦੇ ਲੋਕ ਪੁਰਾਤਨ ਕਾਲ ਤੋਂ ਹੀ ਅਨੇਕਾਂ ਪ੍ਰਕਾਰ ਦੇ ਦਿਨ ਅਤੇ ਤਿਉਹਾਰ ਮਨਾਉਂਦੇ ਆ ਰਹੇ ਹਨ, ਜਿਨ੍ਹਾਂ ਵਿੱਚ ਲੋਹੜੀ ਵੀ ਇੱਕ ਪ੍ਰਮੁੱਖ ਤਿਉਹਾਰ ਹੈ, ਜੋ ਦੇਸੀ ਮਹੀਨੇ ਪੋਹ ਦੇ ਅਖੀਰਲੇ ਦਿਨ ਪੰਜਾਬੀਆਂ ਦੁਆਰਾ ਮਨਾਇਆ ਜਾਣ ਵਾਲਾ ਇੱਕ ਪ੍ਰਮੁੱਖ ਤਿਉਹਾਰ ਹੈ। ...