Required, efficient staff for the various openings in NewsNumber. Refer to the following details.

Position - Sub-editors
  • Graduate / Post Graduate in Journalism.
  • Willing to relocate.
  • Ready to work in shifts.
  • Good in Hindi and Punjabi typing/editing.
  • Salary NO BAR for the right candidates.

Send your resume alongwith latest photograph by 31st May, 2018 to social@newsnumber.com

ਕੀ ਬੇਰੁਜ਼ਗਾਰਾਂ ਨੂੰ ਨੌਕਰੀ ਦੇ ਸਕੇਗੀ ਚੰਨੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸਾਢੇ ਚਾਰ ਸਾਲ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ...

ਕੀ ਹੁਣ ਮਿਲੇਗੀ ਬੇਰੁਜ਼ਗਾਰਾਂ ਨੂੰ ਨੌਕਰੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਤਰਕਸੰਗਤ ਕਰਨ ਦੁਆਰਾ ਕੁਸ਼ਲਤਾ ਵਧਾਉਣ ‘ਤੇ ਪੰਜਾਬ ਸਰਕਾਰ ਦੇ ਜ਼ੋਰ ਨੂੰ ਅੱਗੇ ਵਧਾਉਂਦੇ ਹੋਏ, ਮੰਤਰੀ ਮੰਡਲ ਨੇ ਸੈਰ -ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ, ਪੁਰਾਤੱਤਵ, ਅਜਾਇਬ ਘਰ ਅਤੇ ਪੁਰਾਲੇਖ ਵਿਭਾਗ ਦੇ ...

ਕੀ ਨੌਜਵਾਨਾਂ ਕੋਲੋਂ ਨੌਕਰੀ ਖੋਹਣ 'ਤੇ ਤੁਲੀ ਹਕੂਮਤ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵਲੋਂ ਸਹਾਇਕ ਲਾਈਨਮੈਨਾਂ ਦੀ ਭਰਤੀ ਵਿਚੋਂ ਪੰਜਾਬ ਦੇ ਨੌਜਵਾਨਾਂ ਨੂੰ ਬਾਹਰ ਕਰਨ ਲਈ ਨੈਸ਼ਨਲ ਅਪਰੈਂਟਿਸ ...

ਬੇਰੁਜ਼ਗਾਰਾਂ ਦਾ ਅੰਦੋਲਨ: ਕੀ ਨੌਕਰੀ ਪ੍ਰਦਾਨ ਕਰ ਸਕੇਗੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਲੰਮੇ ਸਮੇਂ ਤੋਂ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਜਾਰੀ ਹੈ। ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਜਿਸਦੇ ਕਾਰਨ ਬੇਰੁਜ਼ਗਾਰਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਸਰਕਾਰ ...

ਤਾਲਾਬੰਦੀ ਦੌਰਾਨ ਮਰਦਾਂ ਨਾਲੋਂ ਵੱਧ ਔਰਤਾਂ ਨੇ ਗੁਆਈਆਂ ਨੌਕਰੀਆਂ (ਨਿਊਜ਼ਨੰਬਰ ਖ਼ਾਸ ਖ਼ਬਰ)

ਯੂਨੀਵਰਸਿਟੀ ਆਫ਼ ਮਾਨਚੈਸਟਰ ਗਲੋਬਲ ਡਿਵੈਲਪਮੈਂਟ ਦੇ ਇਕ ਅਧਿਐਨ ਅਨੁਸਾਰ ਬੰਦੀ ਦੇ ਕਾਰਨ ਨੌਕਰੀਆਂ ਗਵਾਉਣ ਵਾਲਿਆਂ ਵਿੱਚ ਔਰਤਾਂ ਦਾ ਅਨੁਪਾਤ ਪੁਰਸ਼ਾਂ ਦੇ ਮੁਕਾਬਲੇ ਬਹੁਤ ...

ਬੇਰੁਜ਼ਗਾਰ ਅਧਿਆਪਕਾਂ ਦੀ ਝੋਲੀ ਕਦੋਂ ਪਵੇਗੀ ਨੌਕਰੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਲੰਮੇ ਸਮੇਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ ਨੂੰ ਰੋਜ ਹੀ ਸਰਕਾਰ ਦੀਆਂ ਲਾਠੀਆਂ ਖਾਣੀਆਂ ਪੈ ਰਹੀਆਂ ਹਨ। ਅੱਜ ਪਟਿਆਲਾ ਵਿਖੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਸਾਂਝਾ ...

ਸਾਡੀਆਂ ਨੌਕਰੀਆਂ ਕਿੱਥੇ ਨੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਦਿਨੀਂ ਇਹ ਖ਼ਬਰ ਸਾਹਮਣੇ ਆਈ ਕਿ ਪੰਜਾਬ ਸਰਕਾਰ ਨੇ ਦੋ ਵਿਧਾਇਕਾਂ ਦੇ ਲਾਡਲਿਆਂ ਨੂੰ ਉੱਚ ਪੱਧਰੀ ਅਹੁਦੇ ਦੀਆਂ ਨੌਕਰੀਆਂ ਦਿੱਤੀਆਂ। ਇਹ ਖ਼ਬਰ ਅੱਗ ਵਾਂਗ ਫ਼ੈਲ ਗਈ। ਅਕਾਲੀ ਦਲ, ਭਾਜਪਾ ਅਤੇ ਆਮ ...

ਬੇਰੁਜ਼ਗਾਰਾਂ ਦਾ ਅੰਦੋਲਨ: ਕੀ ਹੁਣ ਮਸਲੇ ਦਾ ਹੱਲ ਹੋ ਕੇ ਬੇਰੁਜ਼ਗਾਰਾਂ ਨੂੰ ਮਿਲੇਗੀ ਨੌਕਰੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਰੁਜਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ...

ਬੇਰੁਜ਼ਗਾਰਾਂ ਦਾ ਅੰਦੋਲਨ: ਘਰ-ਘਰ ਨੌਕਰੀ ਦਾ ਵਾਅਦਾ ਹੋਵੇਗਾ ਪੂਰਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੀ ਕੈਪਟਨ ਹਕੂਮਤ ਨੇ ਸੱਤਾ ਵਿੱਚ ਆਉਣ ਤੋਂ ਪਹਿਲੋਂ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਸੱਤਾ ਵਿੱਚ ਆ ਜਾਂਦੀ ਹੈ ਤਾਂ, ਸਭ ਤੋਂ ਪਹਿਲੋਂ ਘਰ ਘਰ ਨੌਕਰੀ ਦੇ ਕੇ ਬੇਰੁਜ਼ਗਾਰਾਂ ਨੂੰ ਕੰਮ 'ਤੇ ...

ਸੰਘਰਸ਼ੀ ਕਾਮਿਆਂ ਤੋਂ ਨੌਕਰੀ ਖੋਹੇਗੀ ਸਰਕਾਰ ਤਾਂ, ਸਰਕਾਰ ਦਾ ਕੀ ਹੋਵੇਗਾ ਹਾਲ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਪੰਜਾਬ ਭਰ ਦੇ ਅੰਦਰ ਹੜਤਾਲ ਕਰਕੇ ਸਰਕਾਰ ਦੇ ਵਿਰੁੱਧ ਮੋਰਚਾ ਖੋਲ੍ਹਿਆ ਹੋਇਆ ਹੈ। ਐਨ.ਐਚ.ਐਮ ਮੁਲਾਜ਼ਮਾਂ ਦੀ ਹੜਤਾਲ ...

ਕੋਰੋਨਾ ਤਾਲਾਬੰਦੀ ਨੇ ਖੋਹੀਆਂ ਕਰੋੜਾਂ ਨੌਕਰੀਆਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਇੱਕ ਰਿਪੋਰਟ ਮੁਤਾਬਿਕ, ਕੋਰੋਨਾ ਸੰਕਟ ਵਿੱਚ ਕਰੀਬ 40 ਕਰੋੜ ਮਜ਼ਦੂਰ ਫਸੇ, ਜਦੋਂਕਿ 12 ਕਰੋੜ ਤੋਂ ਵਧੇਰੇ ਲੋਕਾਂ ਨੇ ਆਪਣੀਆਂ ਨੌਕਰੀਆਂ ਗਵਾ ਲਈਆਂ। ਕੋਰੋਨਾ ਜਿੱਥੇ ਅਮੀਰਾਂ ਨੂੰ ਘਿਓ ਵਾਂਗ ਲੱਗਿਆ, ਉੱਥੇ ਹੀ ਕੋਰੋਨਾ ...

ਰਾਜਾ ਨੌਕਰੀਆਂ ਦੇਣ ਤੋਂ ਭੱਜਿਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਸਾਡੀ ਸਰਕਾਰ ਬਣ ਲੈਣ ਦਿਓ, ਹਰ ਘਰ ਨੌਕਰੀ ਦਿੱਤੀ ਜਾਵੇਗੀ। ਜੇਕਰ ਸਮੇਂ ਸਿਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਾ ਦੇ ਸਕੇ ਤਾਂ, ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ। ਇਹ ਕਹਿਣਾ ਸਾਡਾ ਨਹੀਂ, ਬਲਕਿ ਸੱਤਾ ਵਿੱਚ ...

ਹਾਕਮਾਂ ਨੇ ਰੁਜ਼ਗਾਰ ਦੇਣ ਦੀ ਬਿਜਾਏ, ਧੱਕੇ ਮਾਰ ਕੇ ਕੱਢ'ਤਾ ਨੌਕਰੀਓਂ!! (ਨਿਊਜ਼ਨੰਬਰ ਖ਼ਾਸ ਖ਼ਬਰ)

ਕੈਪਟਨ ਹਕੂਮਤ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲੋਂ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਉਕਤ ਵਾਅਦਾ ਹੁਣ ਤੱਕ ਵਫ਼ਾ ਨਹੀਂ ਹੋਇਆ, ਜਿਸ ਦੇ ਕਾਰਨ ਬੇਰੁਜ਼ਗਾਰਾਂ ਦੇ ਵਿੱਚ ਭਾਰੀ ਰੋਹ ਵੇਖਣ ਨੂੰ ਮਿਲ ...

ਅੰਦਰਲੀ ਗੱਲ: ਸਰਕਾਰ ਨੇ ਨੌਕਰੀਆਂ ਦੇਣ ਦੀ ਬਿਜਾਏ, ਖੋਹ ਲਈਆਂ ਨੌਕਰੀਆਂ!! (ਨਿਊਜ਼ਨੰਬਰ ਖ਼ਾਸ ਖ਼ਬਰ)

ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲੋਂ ਵਾਅਦਾ ਤਾਂ ਘਰ ਘਰ ਨੌਕਰੀ ਦੇਣ ਦਾ ਕੀਤਾ ਸੀ, ਜੋ ਕਿ ਹੁਣ ਤੱਕ ਪੂਰਾ ਨਹੀਂ ਹੋ ਸਕਿਆ। ਪਰ ਸਰਕਾਰ ਹੁਣ ਨਵੀਆਂ ਨੀਤੀਆਂ ਤਿਆਰ ਕਰਕੇ, ਪਹਿਲੋਂ ਨੌਕਰੀਆਂ ਕਰ ...

ਕਿੱਥੇ ਦਿੱਤੀ ਘਰ ਘਰ ਨੌਕਰੀ, ਬੇਰੁਜ਼ਗਾਰ ਤਾਂ ਰੁਲਣ ਸੜਕਾਂ 'ਤੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੂਬੇ ਦੇ ਅੰਦਰ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣੀ ਸੀ ਤਾਂ, ਉਸ ਵੇਲੇ ਕੈਪਟਨ ਨੇ ਪੰਜਾਬ ਵਾਸੀਆਂ ਦੇ ਨਾਲ ਅਨੇਕਾਂ ਹੀ ਵਾਅਦੇ ਕੀਤੇ ਸਨ। ਕਿਸਾਨਾਂ ਦੇ ਨਾਲ ਵਾਅਦਾ ਕੈਪਟਨ ਨੇ ਕੀਤਾ ਸੀ ਕਿ ਉਨ੍ਹਾਂ ਦਾ ਸਾਰਾ ...

ਹਜ਼ਾਰਾਂ ਅਧਿਆਪਕਾਂ ਨੂੰ ਸਤਾਉਣ ਲੱਗਾ ਸਰਕਾਰੀ ਨੌਕਰੀ ਹੱਥੋਂ ਨਿਕਲਣ ਦਾ ਡਰ.!! (ਨਿਊਜ਼ਨੰਬਰ ਖ਼ਾਸ ਖ਼ਬਰ)

ਇੱਕ ਪਾਸੇ ਤਾਂ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਬਾਰਡਰ 'ਤੇ ਪੱਕੇ ਮੋਰਚੇ ਲਗਾ ਕੇ ਕੇਂਦਰ ਵਿਚਲੀ ਹੰਕਾਰੀ ਸਰਕਾਰ ਦੇ ਖਿਲਾਫ਼ ਮੁਜ਼ਾਹਰੇ ਕਰ ਰਹੇ ਹਨ, ਦੂਜੇ ਪਾਸੇ ਠੇਕੇ ਅਤੇ ਕੱਚੇ ...

ਅੰਨ੍ਹੀਂ ਦਿਆਂ ਮਜ਼ਾਕ ਏ, ਲੱਖਾਂ ਬੇਰੁਜ਼ਗਾਰਾਂ ਨੂੰ, ਸਿਰਫ਼ ਇੱਕ ਲੱਖ ਨੌਕਰੀਆਂ!! (ਨਿਊਜ਼ਨੰਬਰ ਖ਼ਾਸ ਖ਼ਬਰ)

ਪਾਕਿਸਤਾਨ ਦੇ ਕਮੇਡੀਅਨ ਸਮੇਂ ਸਮੇਂ 'ਤੇ ਅਜਿਹੇ ਟੋਟਕੇ ਅਤੇ ਸ਼ਾਇਰੀਆਂ ਪੇਸ਼ ਕਰਦੇ ਰਹਿੰਦੇ ਨੇ, ਜੋ ਕਿ ਸਮੇਂ ਦੇ ਹਾਕਮਾਂ 'ਤੇ ਅਹਿਮ ਢੁੱਕਦੀਆਂ ਹੁੰਦੀਆਂ ਹਨ। ਭਾਵੇਂ ਹੀ ਪਾਕਿਸਤਾਨ ਦੇ ਅੰਦਰ ਪੰਜਾਬੀ ਭਾਸ਼ਾ ਦਾ ਪੂਰਾ ਆਦਰ ...

ਸਰਕਾਰੀ ਰੁਜ਼ਗਾਰ ਮੇਲਿਆਂ 'ਚ ਨਿੱਜੀ ਕੰਪਨੀਆਂ ਫਿਰ ਕਰਨਗੀਆਂ ਘੁਸਪੈਠ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨ ਵਰਗ ਦੇ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆ ਜਾਂਦੀ ਹੈ ਤਾਂ ਸਭ ਤੋਂ ਪਹਿਲੋਂ ਘਰ ਘਰ ਰੁਜ਼ਗਾਰ ਦੇਣ ਦੀ ਮੁਹਿੰਮ ਚਲਾਈ ਜਾਵੇਗੀ ਅਤੇ ਹਰ ਘਰ ਇੱਕ ਨੌਕਰੀ ਦਿੱਤੀ ਜਾਵੇਗੀ। ...

ज़िला रोज़गार व कारोबार ब्यूरो ने शुरू की सरकारी नौकरियों की तैयारी के लिए कोचिंग

डीसी दीप्ति उप्पल के नेतृत्व में घर-घर रोज़गार मिशन के तहत ज़िला रोज़गार और कारोबार ब्यूरो कपूरथला की ओर से सरकारी नौकरियों की तैयारी के लिए कोचिंग शुरू की जा रही है। ...